993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ

993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ

ਹਾਲਾਂਕਿ, ਇਸ ਦੌਰਾਨ ਰਾਹਤ ਦੀ ਗੱਲ ਇਹ ਹੈ ਕਿ 14 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਘਰੇਲੂ ਸਿਲੰਡਰ ₹913 ਦੀ ਪੁਰਾਣੀ ਦਰ 'ਤੇ ਉਪਲਬਧ ਹੈ। ਕਮਰਸ਼ੀਅਲ ਸਿਲੰਡਰ ਦੀਆਂ ਨਵੀਂ ਕੀਮਤ 1 ਮਈ 2026 ਨੂੰ ਸਵੇਰੇ 6 ਵਜੇ ਤੋਂ ਲਾਗੂ ਹੋਵੇਗੀ। ਸੂਤਰਾਂ ਮੁਤਾਬਕ ਜਲੰਧਰ ਵਿੱਚ 1 ਮਈ, 2026 ਨੂੰ ਘਰੇਲੂ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਲਗਭਗ ₹946.00 ਹੈ। ਇਹ ਦਰਾਂ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS