ਚੰਡੀਗੜ੍ਹ:- ਪੰਜਾਬ ਸਰਕਾਰ ਨੇ 45 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ’ਚ 6 ਆਈ.ਏ.ਐੱਸ. ਅਤੇ 39 ਪੀ.ਸੀ.ਐੱਸ. ਅਧਿਕਾਰੀ ਸ਼ਾਮਲ ਹਨ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਮਹਿਲਾ ਆਈ.ਏ. ਐੱਸ. ਅਧਿਕਾਰੀ ਨੂੰ ਗ੍ਰਹਿ ਸਕੱਤਰ ਜਿਹੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ। ਬਦਲੇ ਗਏ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।
:







Credit : www.jagbani.com