ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ

ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਭਾਵੇਂ ਪੰਜਾਬ ਸਰਕਾਰ ਸੂਬੇ ਵਿਚ ਬਿਜਲੀ ਦੀ ਸਪਲਾਈ ਨੂੰ ਸਰਪਲੱਸ ਗਿਣ ਰਹੀ ਹੈ ਪਰ ਇਸਦੇ ਬਾਵਜੂਦ ਪਿੰਡਾਂ ਅਤੇ ਸ਼ਹਿਰਾਂ ਵਿਚ ਬਿਜਲੀ ਦਾ ਸੰਕਟ ਬਰਕਰਾਰ ਚੱਲਦਾ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਵਰਕਾਮ ਵੱਲੋਂ ਸ਼ਹਿਰੀ ਖੇਤਰਾਂ ਨੂੰ ਛੱਡ ਕੇ ਦਿਹਾਤੀ ਖੇਤਰਾਂ 'ਚ ਬਿਜਲੀ ਦੀ ਸਪਲਾਈ ਨੂੰ ਤਿੰਨ ਘੰਟੇ ਬੰਦ ਰੱਖ ਕੇ ਇਸਨੂੰ ਕੱਟ ਵਜੋਂ ਲਾਗੂ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS