PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

ਮੋਹਾਲ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀ ਪੂਰਕ (ਸਪਲੀਮੈਂਟਰੀ/ਰੀ-ਅਪੀਅਰ) ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆਵਾਂ 2 ਜੂਨ ਤੋਂ 11 ਜੂਨ ਤੱਕ ਕਰਵਾਈਆਂ ਜਾਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS