IPL 2026 Qualifier 1: ਗੁਜਰਾਤ ਨੇ ਟਾਸ ਜਿੱਤ ਕੇ ਬੇਂਗਲੁਰੂ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11

IPL 2026 Qualifier 1: ਗੁਜਰਾਤ ਨੇ ਟਾਸ ਜਿੱਤ ਕੇ ਬੇਂਗਲੁਰੂ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਅੱਜ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ ਮਹੱਤਵਪੂਰਨ ਮੈਚ ਵਿੱਚ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ ਅਤੇ ਬੈਂਗਲੁਰੂ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ।

ਦੋਵਾਂ ਟੀਮਾਂ ਦੀ ਪਲੇਇੰਗ-11:
   
ਰਾਇਲ ਚੈਲੇਂਜਰਜ਼ ਬੈਂਗਲੁਰੂ : ਵੈਂਕਟੇਸ਼ ਅਈਅਰ, ਵਿਰਾਟ ਕੋਹਲੀ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਜੈਕਬ ਡਫੀ, ਜੋਸ਼ ਹੇਜ਼ਲਵੁੱਡ, ਰਸੀਖ ਸਲਾਮ ਡਾਰ
   
ਗੁਜਰਾਤ ਟਾਈਟਨਜ਼ : ਸਾਈ ਸੁਧਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਨਿਸ਼ਾਂਤ ਸਿੰਧੂ, ਜੇਸਨ ਹੋਲਡਰ, ਰਾਸ਼ਿਦ ਖਾਨ, ਕੁਲਵੰਤ ਖੇਜਰੋਲੀਆ, ਕਾਗਿਸੋ ਰਬਾਦਾ, ਮੁਹੰਮਦ ਸਿਰਾਜ, ਪ੍ਰਸੀਧ ਕ੍ਰਿਸ਼ਨਾ

ਇਸ ਮੈਚ ਵਿੱਚ ਹਾਰਨ ਵਾਲੀ ਟੀਮ ਲਈ ਅੱਗੇ ਦਾ ਸਫਰ ਕਾਫੀ ਚੁਣੌਤੀਪੂਰਨ ਹੋ ਜਾਵੇਗਾ ਕਿਉਂਕਿ ਉਸ ਨੂੰ ਫਾਈਨਲ ਵਿੱਚ ਪਹੁੰਚਣ ਲਈ ਇੱਕ ਹੋਰ ਮੁਕਾਬਲਾ ਖੇਡਣਾ ਪਵੇਗਾ।

Credit : www.jagbani.com

  • TODAY TOP NEWS