ਨਸ਼ੇ ਦੀ ਓਵਰਡੋਜ਼ ਨੇ ਉਜਾੜਿਆ ਇਕ ਹੋਰ ਘਰ, 2 ਭੈਣਾਂ ਦੇ ਇਕਲੌਤਾ ਭਰਾ ਨੇ ਤੋੜਿਆ ਦਮ

ਨਸ਼ੇ ਦੀ ਓਵਰਡੋਜ਼ ਨੇ ਉਜਾੜਿਆ ਇਕ ਹੋਰ ਘਰ, 2 ਭੈਣਾਂ ਦੇ ਇਕਲੌਤਾ ਭਰਾ ਨੇ ਤੋੜਿਆ ਦਮ

ਅਜਨਾਲਾ- ਤਹਿਸੀਲ ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਸੂਚਨਾ ਮਿਲੀ ।

ਜਦੋਂ ਕਿ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਿੰਡ ਅਤੇ ਤਹਿਸੀਲ ਅਜਨਾਲਾ 'ਚ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ।

Credit : www.jagbani.com

  • TODAY TOP NEWS