ਦੋ ਕਾਰਾਂ ਦੀ ਭਿਆਨਕ ਟੱਕਰ 'ਚ ਔਰਤ ਤੇ ਬੱਚਾ ਗੰਭੀਰ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਪਹੁੰਚਾਏ ਹਸਪਤਾਲ

ਦੋ ਕਾਰਾਂ ਦੀ ਭਿਆਨਕ ਟੱਕਰ 'ਚ ਔਰਤ ਤੇ ਬੱਚਾ ਗੰਭੀਰ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਪਹੁੰਚਾਏ ਹਸਪਤਾਲ

ਉਨ੍ਹਾਂ ਅੱਗੇ ਦੱਸਿਆ ਕਿ 'ਅਜਨਾਲਾ ਸਰਕਾਰੀ ਹਸਪਤਾਲ 'ਚ ਸਾਰੇ ਐਕਸੀਡੈਂਟ ਦੌਰਾਨ ਜ਼ਖ਼ਮੀ ਹੋਏ ਮਰੀਜ਼ਾਂ ਨੂੰ ਲੈ ਕੇ ਆਇਆ ਹਾਂ। ਇਲਾਜ ਸ਼ੁਰੂ ਹੋ ਗਿਆ ਹੈ। ਡਾਕਟਰ ਪੂਰੀ ਕੋਸ਼ਿਸ਼ ਕਰ ਰਹੇ ਹਨ। ਵਾਹਿਗੁਰੂ ਜੀ ਮੇਹਰ ਕਰਨ....।'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS