ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਚੰਡੀਗੜ੍ਹ : ਪੰਜਾਬ 'ਚ 25 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਇਸ ਦਿਨ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

Credit : www.jagbani.com

  • TODAY TOP NEWS