ਗੜ੍ਹਸ਼ੰਕਰ- ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਵਿਚ ਵੱਡਾ ਹਾਦਸਾ ਵਾਪਰ ਗਿਆ। ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿਖੇ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦੇ ਨਾਲ ਭਿਆਨਕ ਹਾਦਸਾ ਵਾਪਰਨ ਕਰਕੇ 3 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਾਰੇ ਜਾਣਕਾਰੀ ਦਿੰਦੇ ਰਵਿਸ਼ ਕੁਮਾਰ ਏ. ਐੱਸ. ਆਈ. ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਪਿੰਡ ਬੋੜਾ ਨੇੜੇ ਵਾਪਰੇ ਹਾਦਸੇ ਦੀ ਸੂਚਨਾ ਮਿਲਣ 'ਤੇ ਤੁਰੰਤ ਉਹ ਹਾਦਸੇ ਵਾਲੀ ਥਾਂ 'ਤੇ ਪੁੱਜੇ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com