ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦੇ ਰਹਿਣਗੇ ਹਾਲਾਤ

ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦੇ ਰਹਿਣਗੇ ਹਾਲਾਤ

ਮੌਸਮ ਵਿਭਾਗ ਨੇ 7 ਮਾਰਚ ਤੱਕ ਦੀ ਤਾਜ਼ਾ ਅਪਡੇਟ ਦਿੱਤੀ ਹੈ। ਜਿਸ ਵਿਚ ਮੌਸਮ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਹੈ। ਇੰਨਾ ਹੀ ਨਹੀਂ, ਇਸ ਪੂਰੇ ਹਫ਼ਤੇ ਪੰਜਾਬ ਦਾ ਮੌਮਸ ਸਾਫ਼ ਰਹੇਗਾ। ਪੰਜਾਬ ‘ਚ ਸਵੇਰ ਤੇ ਸ਼ਾਮ ਦੀ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਦਿਨ ਸਮੇਂ ਮਈ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS